ਕੁਰਾਨ - 41:20 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
حَتَّىٰٓ إِذَا مَا جَآءُوهَا شَهِدَ عَلَيۡهِمۡ سَمۡعُهُمۡ وَأَبۡصَٰرُهُمۡ وَجُلُودُهُم بِمَا كَانُواْ يَعۡمَلُونَ

Transliteration: (Hattaaa izaa maa jaaa'oohaa shahida 'alaihim samu'uhum wa absaaruhum wa julooduhum bimaa kaanoo ya'maloon)

20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now