ਕੁਰਾਨ - 41:23 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
وَذَٰلِكُمۡ ظَنُّكُمُ ٱلَّذِي ظَنَنتُم بِرَبِّكُمۡ أَرۡدَىٰكُمۡ فَأَصۡبَحۡتُم مِّنَ ٱلۡخَٰسِرِينَ

Transliteration: (Wa zaalikum zannukumul lazee zanantum bi-Rabbikum ardaakum fa asbahtum minal khaasireen)

23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।

Sign up for Newsletter

×

Download Our Quran App

For a faster and smoother experience,
install our mobile app now.

Download Now