ਕੁਰਾਨ - 41:24 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
فَإِن يَصۡبِرُواْ فَٱلنَّارُ مَثۡوٗى لَّهُمۡۖ وَإِن يَسۡتَعۡتِبُواْ فَمَا هُم مِّنَ ٱلۡمُعۡتَبِينَ

Transliteration: (Fa-iny yasbiroo fan Naaru maswal lahum wa iny-yasta'tiboo famaa hum minal mu'tabeen)

24਼ ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now