ਕੁਰਾਨ - 41:26 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَقَالَ ٱلَّذِينَ كَفَرُواْ لَا تَسۡمَعُواْ لِهَٰذَا ٱلۡقُرۡءَانِ وَٱلۡغَوۡاْ فِيهِ لَعَلَّكُمۡ تَغۡلِبُونَ

Transliteration: (Wa qaalal lazeena kafaroo laa tasma'oo lihaazal Quraani walghaw feehi la'allakum taghliboon)

26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।

Sign up for Newsletter

×

Download Our Quran App

For a faster and smoother experience,
install our mobile app now.

Download Now