ਕੁਰਾਨ - 41:27 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
فَلَنُذِيقَنَّ ٱلَّذِينَ كَفَرُواْ عَذَابٗا شَدِيدٗا وَلَنَجۡزِيَنَّهُمۡ أَسۡوَأَ ٱلَّذِي كَانُواْ يَعۡمَلُونَ

Transliteration: (Falanuzeeqannal lazeena kafaroo 'azaaban shadeedanw wa lanajziyannahum aswallazee kaanoo ya'maloon)

27਼ ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now