ਕੁਰਾਨ - 41:28 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
ذَٰلِكَ جَزَآءُ أَعۡدَآءِ ٱللَّهِ ٱلنَّارُۖ لَهُمۡ فِيهَا دَارُ ٱلۡخُلۡدِ جَزَآءَۢ بِمَا كَانُواْ بِـَٔايَٰتِنَا يَجۡحَدُونَ

Transliteration: (Zaalika jazaaa'u a'daaa'il laahin Naaru lahum feehaa daarul khuld, jazaaa'am bimaa kaanoo bi aayaatinaa yajhadoon)

28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now