ਕੁਰਾਨ - 41:3 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
كِتَٰبٞ فُصِّلَتۡ ءَايَٰتُهُۥ قُرۡءَانًا عَرَبِيّٗا لِّقَوۡمٖ يَعۡلَمُونَ

Transliteration: (Kitaabun fussilat Aayaatuhoo Qur-aanan 'Arabiyyal liqawminy ya'lamoon)

3਼ ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now