ਕੁਰਾਨ - 41:33 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَمَنۡ أَحۡسَنُ قَوۡلٗا مِّمَّن دَعَآ إِلَى ٱللَّهِ وَعَمِلَ صَٰلِحٗا وَقَالَ إِنَّنِي مِنَ ٱلۡمُسۡلِمِينَ

Transliteration: (Wa man ahsanu qawlam mimman da'aaa ilal laahi wa 'amila saalihanw wa qaala innanee minal muslimeen)

33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now