ਕੁਰਾਨ - 41:35 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَمَا يُلَقَّىٰهَآ إِلَّا ٱلَّذِينَ صَبَرُواْ وَمَا يُلَقَّىٰهَآ إِلَّا ذُو حَظٍّ عَظِيمٖ

Transliteration: (Wa maa yulaqqaahaaa illal lazeena sabaroo wa maa yulaqqaahaaa illaa zoo hazzin 'azeem)

35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now