ਕੁਰਾਨ - 41:36 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَإِمَّا يَنزَغَنَّكَ مِنَ ٱلشَّيۡطَٰنِ نَزۡغٞ فَٱسۡتَعِذۡ بِٱللَّهِۖ إِنَّهُۥ هُوَ ٱلسَّمِيعُ ٱلۡعَلِيمُ

Transliteration: (Wa immaa yanzaghannaka minash Shaitaani nazghun fasta'iz billaahi innahoo Huwas Samee'ul 'Aleem)

36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now