ਕੁਰਾਨ - 41:4 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
بَشِيرٗا وَنَذِيرٗا فَأَعۡرَضَ أَكۡثَرُهُمۡ فَهُمۡ لَا يَسۡمَعُونَ

Transliteration: (Basheeranw wa nazeeran fa-a'rada aksaruhum fahum laa yasma'oon)

4਼ (ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now