ਕੁਰਾਨ - 41:41 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
إِنَّ ٱلَّذِينَ كَفَرُواْ بِٱلذِّكۡرِ لَمَّا جَآءَهُمۡۖ وَإِنَّهُۥ لَكِتَٰبٌ عَزِيزٞ

Transliteration: (Innal Lazeena kafaroo biz Zikri lammaa jaa'ahum wa innahoo la Kitaabun 'Azeez)

41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now