ਕੁਰਾਨ - 41:43 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
مَّا يُقَالُ لَكَ إِلَّا مَا قَدۡ قِيلَ لِلرُّسُلِ مِن قَبۡلِكَۚ إِنَّ رَبَّكَ لَذُو مَغۡفِرَةٖ وَذُو عِقَابٍ أَلِيمٖ

Transliteration: (Maa yuqaalu laka illaa maa qad qeela lir Rusuli min qablik; inna Rabbaka lazoo maghfiratinw wa zoo 'iqaabin aleem)

43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now