ਕੁਰਾਨ - 41:46 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
مَّنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۗ وَمَا رَبُّكَ بِظَلَّـٰمٖ لِّلۡعَبِيدِ

Transliteration: (Man 'amila salihan falinafsihee wa man asaaa'a fa'alaihaa; wamaa rabbuka bizallaamil lil 'abeed (End Juz 24))

46਼ ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now