ਕੁਰਾਨ - 40:14 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
فَٱدۡعُواْ ٱللَّهَ مُخۡلِصِينَ لَهُ ٱلدِّينَ وَلَوۡ كَرِهَ ٱلۡكَٰفِرُونَ

Transliteration: (Fad'ul laaha mukhliseena lahud deena wa law karihal kaafiroon)

14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।

Sign up for Newsletter

×

Download Our Quran App

For a faster and smoother experience,
install our mobile app now.

Download Now