ਕੁਰਾਨ - 40:17 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
ٱلۡيَوۡمَ تُجۡزَىٰ كُلُّ نَفۡسِۭ بِمَا كَسَبَتۡۚ لَا ظُلۡمَ ٱلۡيَوۡمَۚ إِنَّ ٱللَّهَ سَرِيعُ ٱلۡحِسَابِ

Transliteration: (Al-Yawma tujzaa kullu nafsim bimaa kasabat; laa zulmal Yawm; innal laaha saree'ul hisaab)

17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now