ਕੁਰਾਨ - 40:19 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
يَعۡلَمُ خَآئِنَةَ ٱلۡأَعۡيُنِ وَمَا تُخۡفِي ٱلصُّدُورُ

Transliteration: (Ya'lamu khaaa'inatal a'yuni wa maa tukhfis sudoor)

19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now