ਕੁਰਾਨ - 40:3 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
غَافِرِ ٱلذَّنۢبِ وَقَابِلِ ٱلتَّوۡبِ شَدِيدِ ٱلۡعِقَابِ ذِي ٱلطَّوۡلِۖ لَآ إِلَٰهَ إِلَّا هُوَۖ إِلَيۡهِ ٱلۡمَصِيرُ

Transliteration: (Ghaafiriz zambi wa qaabilit tawbi shadeedil 'iqaabi zit tawli laaa ilaaha illaa Huwa ilaihil maseer)

3਼ ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ ਵਾਲਾ ਹੈ। ਕਰੜੀ ਸਜ਼ਾ ਦੇਣ ਵਾਲਾ ਅਤੇ ਵੱਡਾ ਦਾਤਾ ਦਾਤਾਰ ਹੈ। ਉਸ (ਅੱਲਾਹ) ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ, ਸਾਰਿਆਂ ਨੇ ਉਸੇ ਵੱਲ ਮੁੜ ਜਾਣਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now