ਕੁਰਾਨ - 40:30 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
وَقَالَ ٱلَّذِيٓ ءَامَنَ يَٰقَوۡمِ إِنِّيٓ أَخَافُ عَلَيۡكُم مِّثۡلَ يَوۡمِ ٱلۡأَحۡزَابِ

Transliteration: (Wa qaalal lazee aamana yaa qawmi inneee akhaafu 'alaikum misla yawmil Ahzaab)

30਼ ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now