ਕੁਰਾਨ - 40:33 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
يَوۡمَ تُوَلُّونَ مُدۡبِرِينَ مَا لَكُم مِّنَ ٱللَّهِ مِنۡ عَاصِمٖۗ وَمَن يُضۡلِلِ ٱللَّهُ فَمَا لَهُۥ مِنۡ هَادٖ

Transliteration: (Yawma tuwalloona mud bireena maa lakum minal laahi min 'aasim; wa mai yudlilil laahu famaa lahoo min haad)

33਼ ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now