ਕੁਰਾਨ - 40:4 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
مَا يُجَٰدِلُ فِيٓ ءَايَٰتِ ٱللَّهِ إِلَّا ٱلَّذِينَ كَفَرُواْ فَلَا يَغۡرُرۡكَ تَقَلُّبُهُمۡ فِي ٱلۡبِلَٰدِ

Transliteration: (Maa yujaadilu feee Aayaatil laahi illal lazeena kafaroo falaa yaghrurka taqallubuhum fil bilaad)

4਼ ਅੱਲਾਹ ਦੀਆਂ ਆਇਤਾਂ (.ਕੁਰਆਨ) ਬਾਰੇ ਕੇਵਲ ਇਨਕਾਰੀ ਹੀ ਝਗੜਦੇ ਹਨ। ਸੋ ਉਹਨਾਂ (ਇਨਕਾਰੀਆਂ) ਦੀ ਸ਼ਹਿਰਾਂ ਵਿਚ ਚੱਲਤ ਫਿਰਤ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ।

Sign up for Newsletter

×

Download Our Quran App

For a faster and smoother experience,
install our mobile app now.

Download Now