ਕੁਰਾਨ - 40:44 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
فَسَتَذۡكُرُونَ مَآ أَقُولُ لَكُمۡۚ وَأُفَوِّضُ أَمۡرِيٓ إِلَى ٱللَّهِۚ إِنَّ ٱللَّهَ بَصِيرُۢ بِٱلۡعِبَادِ

Transliteration: (Fasatazkuroona maaa aqoolu lakum; wa ufawwidu amreee ilal laah; innallaaha baseerum bil'ibaad)

44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now