ਕੁਰਾਨ - 40:48 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
قَالَ ٱلَّذِينَ ٱسۡتَكۡبَرُوٓاْ إِنَّا كُلّٞ فِيهَآ إِنَّ ٱللَّهَ قَدۡ حَكَمَ بَيۡنَ ٱلۡعِبَادِ

Transliteration: (Qaalal lazeenas takbarooo innaa kullun feehaaa innal laaha qad hakama baynal'ibaad)

48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now