ਕੁਰਾਨ - 40:49 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
وَقَالَ ٱلَّذِينَ فِي ٱلنَّارِ لِخَزَنَةِ جَهَنَّمَ ٱدۡعُواْ رَبَّكُمۡ يُخَفِّفۡ عَنَّا يَوۡمٗا مِّنَ ٱلۡعَذَابِ

Transliteration: (Wa qaalal lazeena fin Naari likhazanati Jahannamad-'oo Rabbakum yukhaffif 'annaa yawmam minal 'azaab)

49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।

Sign up for Newsletter

×

Download Our Quran App

For a faster and smoother experience,
install our mobile app now.

Download Now