ਕੁਰਾਨ - 40:51 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
إِنَّا لَنَنصُرُ رُسُلَنَا وَٱلَّذِينَ ءَامَنُواْ فِي ٱلۡحَيَوٰةِ ٱلدُّنۡيَا وَيَوۡمَ يَقُومُ ٱلۡأَشۡهَٰدُ

Transliteration: (Innaa lanansuru Rusulanaa wallazeena aamanoo fil hayaatid dunyaa wa Yawma yaqoomul ashhaad)

51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now