ਕੁਰਾਨ - 40:52 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
يَوۡمَ لَا يَنفَعُ ٱلظَّـٰلِمِينَ مَعۡذِرَتُهُمۡۖ وَلَهُمُ ٱللَّعۡنَةُ وَلَهُمۡ سُوٓءُ ٱلدَّارِ

Transliteration: (Yawma laa yanfa'uz zaalimeena ma'ziratuhum wa lahumul la'natu wa lahum soooud daar)

52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now