ਕੁਰਾਨ - 40:55 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
فَٱصۡبِرۡ إِنَّ وَعۡدَ ٱللَّهِ حَقّٞ وَٱسۡتَغۡفِرۡ لِذَنۢبِكَ وَسَبِّحۡ بِحَمۡدِ رَبِّكَ بِٱلۡعَشِيِّ وَٱلۡإِبۡكَٰرِ

Transliteration: (Fasbir inna wa'dal laahi haqqunw wastaghfir lizambika wa sabbih bihamdi Rabbika bil'ashiyyi wal ibkaar)

55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1

ਸੂਰਹ ਘਾਫਿਰ ਆਯਤ 55 ਤਫਸੀਰ




1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 106/4

Sign up for Newsletter

×

Download Our Quran App

For a faster and smoother experience,
install our mobile app now.

Download Now