ਕੁਰਾਨ - 40:6 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
وَكَذَٰلِكَ حَقَّتۡ كَلِمَتُ رَبِّكَ عَلَى ٱلَّذِينَ كَفَرُوٓاْ أَنَّهُمۡ أَصۡحَٰبُ ٱلنَّارِ

Transliteration: (Wa kazaalika haqqat Kalimatu Rabbika 'alal lazeena kafarooo annahum Ashaabun Naar)

6਼ ਇਸੇ ਤਰ੍ਹਾਂ ਉਹਨਾਂ ਲੋਕਾਂ ਉੱਤੇ ਤੁਹਾਡੇ ਰੱਬ ਦਾ ਹੁਕਮ ਢੁਕਵਾਂ ਸਿੱਧ ਹੋਇਆ, ਜਿਨ੍ਹਾਂ ਨੇ (ਰਸੂਲਾਂ ਦਾ) ਇਨਕਾਰ ਕੀਤਾ ਸੀ। ਨਿਰਸੰਦੇਹ, ਉਹ ਸਭ ਨਰਕੀ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now