ਕੁਰਾਨ - 40:62 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
ذَٰلِكُمُ ٱللَّهُ رَبُّكُمۡ خَٰلِقُ كُلِّ شَيۡءٖ لَّآ إِلَٰهَ إِلَّا هُوَۖ فَأَنَّىٰ تُؤۡفَكُونَ

Transliteration: (Zaalikumul laahu Rabbukum khaaliqu kulli shai'in; laaa ilaaha illaa Huwa fa annaa tu'fakoon)

62਼ ਇਹੋ ਅੱਲਾਹ ਤੁਹਾਡਾ ਰੱਬ ਹੈ ਅਤੇ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ, ਇਸ ਤੋਂ ਛੁੱਟ ਹੋਰ ਕੋਈ ਸੱਚਾ ਇਸ਼ਟ ਨਹੀਂ। ਤੁਸੀਂ ਕਿੱਧਰੋਂ ਬਹਿਕਾਏ ਜਾ ਰਹੇ ਹੋ?

Sign up for Newsletter

×

Download Our Quran App

For a faster and smoother experience,
install our mobile app now.

Download Now