ਕੁਰਾਨ - 40:68 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
هُوَ ٱلَّذِي يُحۡيِۦ وَيُمِيتُۖ فَإِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ

Transliteration: (Huwal lazee yuhyee wa yumeetu fa izaa qadaaa amran fa innamaa yaqoolu lahoo kun fa yakoon (section 7))

68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now