ਕੁਰਾਨ - 40:70 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
ٱلَّذِينَ كَذَّبُواْ بِٱلۡكِتَٰبِ وَبِمَآ أَرۡسَلۡنَا بِهِۦ رُسُلَنَاۖ فَسَوۡفَ يَعۡلَمُونَ

Transliteration: (Allazeena kazzaboo bil Kitaabi wa bimaa arsalnaa bihee Rusulanaa fasawfa ya'lamoon)

70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now