ਕੁਰਾਨ - 40:73 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
ثُمَّ قِيلَ لَهُمۡ أَيۡنَ مَا كُنتُمۡ تُشۡرِكُونَ

Transliteration: (Summaa qeela lahum ayna maa kuntum tushrikoon)

73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?

Sign up for Newsletter

×

Download Our Quran App

For a faster and smoother experience,
install our mobile app now.

Download Now