ਕੁਰਾਨ - 40:75 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
ذَٰلِكُم بِمَا كُنتُمۡ تَفۡرَحُونَ فِي ٱلۡأَرۡضِ بِغَيۡرِ ٱلۡحَقِّ وَبِمَا كُنتُمۡ تَمۡرَحُونَ

Transliteration: (Zaalikum bimaa kuntum tafrahoona fil ardi bighairil haqqi wa bimaa kuntum tamrahoon)

75਼ ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now