ਕੁਰਾਨ - 40:80 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

80
وَلَكُمۡ فِيهَا مَنَٰفِعُ وَلِتَبۡلُغُواْ عَلَيۡهَا حَاجَةٗ فِي صُدُورِكُمۡ وَعَلَيۡهَا وَعَلَى ٱلۡفُلۡكِ تُحۡمَلُونَ

Transliteration: (Wa lakum feehaa manaafi'u wa litablughoo 'alaihaa haajatan fee sudoorikum wa 'alaihaa wa 'alal fulki tuhmaloon)

80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now