ਕੁਰਾਨ - 11:105 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

105
يَوۡمَ يَأۡتِ لَا تَكَلَّمُ نَفۡسٌ إِلَّا بِإِذۡنِهِۦۚ فَمِنۡهُمۡ شَقِيّٞ وَسَعِيدٞ

Transliteration: (Yawma yaati laa takallamu nafsun illaa bi iznih; faminhum shaqiyyunw wa sa'eed)

105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now