ਕੁਰਾਨ - 11:106 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

106
فَأَمَّا ٱلَّذِينَ شَقُواْ فَفِي ٱلنَّارِ لَهُمۡ فِيهَا زَفِيرٞ وَشَهِيقٌ

Transliteration: (Fa ammal lazeena shaqoo fafin Naari lahum feehaa zafeerunw wa shaheeq)

106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now