ਕੁਰਾਨ - 11:111 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

111
وَإِنَّ كُلّٗا لَّمَّا لَيُوَفِّيَنَّهُمۡ رَبُّكَ أَعۡمَٰلَهُمۡۚ إِنَّهُۥ بِمَا يَعۡمَلُونَ خَبِيرٞ

Transliteration: (Wa inna kullal lammaa la yuwaffiyannahum Rabbuka a'maalahum; innahoo bimaa ya'maloona Khabeer)

111਼ ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now