ਕੁਰਾਨ - 11:112 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

112
فَٱسۡتَقِمۡ كَمَآ أُمِرۡتَ وَمَن تَابَ مَعَكَ وَلَا تَطۡغَوۡاْۚ إِنَّهُۥ بِمَا تَعۡمَلُونَ بَصِيرٞ

Transliteration: (Fastaqim kamaaa umirta wa man taaba ma'aka wa laa tatghaw; innahoo bimaa ta'maloona Baseer)

112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now