ਕੁਰਾਨ - 11:117 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

117
وَمَا كَانَ رَبُّكَ لِيُهۡلِكَ ٱلۡقُرَىٰ بِظُلۡمٖ وَأَهۡلُهَا مُصۡلِحُونَ

Transliteration: (Wa maa kaana Rabbuka liyuhlikal quraa bizulminw wa ahluhaa muslihoon)

117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now