ਕੁਰਾਨ - 11:15 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
مَن كَانَ يُرِيدُ ٱلۡحَيَوٰةَ ٱلدُّنۡيَا وَزِينَتَهَا نُوَفِّ إِلَيۡهِمۡ أَعۡمَٰلَهُمۡ فِيهَا وَهُمۡ فِيهَا لَا يُبۡخَسُونَ

Transliteration: (Man kaana yureedul hayaatad dunyaa wa zeenatahaa nuwaffi ilaihim a'maa lahum feehaa wa hum feehaa laa yubkhasoon)

15਼ ਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ।

Sign up for Newsletter

×

Download Our Quran App

For a faster and smoother experience,
install our mobile app now.

Download Now