ਕੁਰਾਨ - 11:21 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
أُوْلَـٰٓئِكَ ٱلَّذِينَ خَسِرُوٓاْ أَنفُسَهُمۡ وَضَلَّ عَنۡهُم مَّا كَانُواْ يَفۡتَرُونَ

Transliteration: (Ulaaa'ikal lazeena khasirooo anfusahum wa dalla 'anhum maa kaanoo yaftaroon)

21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now