ਕੁਰਾਨ - 11:25 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
وَلَقَدۡ أَرۡسَلۡنَا نُوحًا إِلَىٰ قَوۡمِهِۦٓ إِنِّي لَكُمۡ نَذِيرٞ مُّبِينٌ

Transliteration: (Wa laqad arsalnaa Noohan ilaa qawmihee innee lakum nazeerum mubeen)

25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now