ਕੁਰਾਨ - 11:30 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
وَيَٰقَوۡمِ مَن يَنصُرُنِي مِنَ ٱللَّهِ إِن طَرَدتُّهُمۡۚ أَفَلَا تَذَكَّرُونَ

Transliteration: (Wa yaa qawmi mai yansurunee minal laahi in tarattuhum; afalaa tazak karoon)

30਼ ਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now