ਕੁਰਾਨ - 11:32 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
قَالُواْ يَٰنُوحُ قَدۡ جَٰدَلۡتَنَا فَأَكۡثَرۡتَ جِدَٰلَنَا فَأۡتِنَا بِمَا تَعِدُنَآ إِن كُنتَ مِنَ ٱلصَّـٰدِقِينَ

Transliteration: (Qaaloo yaa Noohu qad jaadaltanaa fa aksarta jidaalanaa faatinaa bimaa ta'idunaaa in kunta minas saadiqeen)

32਼ (ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।

Sign up for Newsletter

×

Download Our Quran App

For a faster and smoother experience,
install our mobile app now.

Download Now