ਕੁਰਾਨ - 11:37 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَٱصۡنَعِ ٱلۡفُلۡكَ بِأَعۡيُنِنَا وَوَحۡيِنَا وَلَا تُخَٰطِبۡنِي فِي ٱلَّذِينَ ظَلَمُوٓاْ إِنَّهُم مُّغۡرَقُونَ

Transliteration: (Wasna'il fulka bi-a'yuninaa wa wahyinaa wa laa tukhaa tibnee fil lazeena zalamoo; innahum mughraqoon)

37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now