ਕੁਰਾਨ - 11:41 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
۞وَقَالَ ٱرۡكَبُواْ فِيهَا بِسۡمِ ٱللَّهِ مَجۡرٜىٰهَا وَمُرۡسَىٰهَآۚ إِنَّ رَبِّي لَغَفُورٞ رَّحِيمٞ

Transliteration: (Wa qaalar kaboo feehaa bismil laahi majraihaa wa mursaahaa; inna Rabbee la Ghafoorur Raheem)

41਼ ਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now