ਕੁਰਾਨ - 11:51 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
يَٰقَوۡمِ لَآ أَسۡـَٔلُكُمۡ عَلَيۡهِ أَجۡرًاۖ إِنۡ أَجۡرِيَ إِلَّا عَلَى ٱلَّذِي فَطَرَنِيٓۚ أَفَلَا تَعۡقِلُونَ

Transliteration: (Yaa qawmi laaa as'alukum 'alaihi ajran in ajriya illaa 'alal lazee fataranee; afalaa ta'qiloon)

51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?

Sign up for Newsletter

×

Download Our Quran App

For a faster and smoother experience,
install our mobile app now.

Download Now