ਕੁਰਾਨ - 11:72 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
قَالَتۡ يَٰوَيۡلَتَىٰٓ ءَأَلِدُ وَأَنَا۠ عَجُوزٞ وَهَٰذَا بَعۡلِي شَيۡخًاۖ إِنَّ هَٰذَا لَشَيۡءٌ عَجِيبٞ

Transliteration: (Qaalat yaa wailataaa 'aalidu wa ana 'ajoozunw wa haaza ba'lee shaikhan inna haazaa lashai'un 'ajeeb)

72਼ (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now