ਕੁਰਾਨ - 11:77 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

77
وَلَمَّا جَآءَتۡ رُسُلُنَا لُوطٗا سِيٓءَ بِهِمۡ وَضَاقَ بِهِمۡ ذَرۡعٗا وَقَالَ هَٰذَا يَوۡمٌ عَصِيبٞ

Transliteration: (Wa lammaa jaaa'at Rusulunaa Lootan seee'a bihim wa daaqa bihim zar'anw wa qaala haazaa yawmun 'aseeb)

77਼ ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now