ਕੁਰਾਨ - 11:79 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

79
قَالُواْ لَقَدۡ عَلِمۡتَ مَا لَنَا فِي بَنَاتِكَ مِنۡ حَقّٖ وَإِنَّكَ لَتَعۡلَمُ مَا نُرِيدُ

Transliteration: (Qaaloo laqad 'alimta maa lanaa fee banaatika min haqq, wa innaka lata'lamu maa nureed)

79਼ (ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now